Description:
इस विश्वविद्यालय में पंजाबी के विकास कार्यों की बहुमुखी योजनाओं में से एक विशेष योजना है- पंजाबी भाषा को लोकप्रिय बनाना और विविध भाषाओं के माध्यम से पंजाबी सीखने के लिए पुस्तकें तैयार करवाना।
डा. सीताराम बाहरी ने पिछले वर्ष उर्दू के माध्यम से पंजाबी सीखने वालों के लिए पुस्तक लिखी थी 'पंजाबी पढ़ाई लिखाई' इस का प्रकाशन पंजाबी युनिवर्सिटी ने अगस्त 1967 में किया था मुझे हर्ष है कि हमारे भाषा विज्ञान विभाग के इसी लेखक ने हिन्दी भाषा भाषियों के लिए 'पंजाबी सीखिए पुस्तक बहुत परिश्रम से तैयार की है।
Description:
ੴ ਸਤਿ ਨਾਮੁ ਕਰਤਾ ਪੁਰਖੁ
ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ
ਗੁਰ ਪ੍ਰਸਾਦਿ ॥
ਜਪੁ ॥
ਆਦਿ ਸਚੁ ਜੁਗਾਦਿ ਸਚੁ ॥
ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥1॥
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥
ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ
ਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ
ਪੁਰੀਆ ਭਾਰ ॥
Description:
ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ
ਰਖਦਾ ਆਇਆ ਰਾਮ ਰਾਜੇ ॥ ਹਰਣਾਖਸੁ
ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ
॥ ਅਹੰਕਾਰੀਆ ਨਿੰਦਕਾ ਪਿਿਠ ਦੇਇ
ਨਾਮਦੇਉ ਮੁਖਿ ਲਾਇਆ ॥ ਜਨ ਨਾਨਕ
ਐਸਾ ਹਰਿ ਸੇਵਿਆ ਅੰਤਿ ਲਏ ਛਡਾਇਆ
॥4॥13॥20॥
ਸਲੋਕੁ ਮ: 1 ॥
ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ
ਨ ਹੋਈ ॥ ਤੂੰ ਕਰਤਾ ਕਰਣਾ ਮੈ ਨਾਹੀ
ਜਾ ਹਉ ਕਰੀ ਨ ਹੋਈ ॥1॥ ਬਲਿਹਾਰੀ
ਕੁਦਰਤਿ ਵਸਿਆ ॥ ਤੇਰਾ ਅੰਤੁ ਨ ਜਾਈ
ਲਖਿਆ ॥1॥ ਰਹਾਉ ॥
Description:
ਗਉੜੀ ਸੁਖਮਨੀ ਮ: 5 ॥
ਸਲੋਕੁ ॥
ੴ ਸਤਿਗੁਰ ਪ੍ਰਸਾਦਿ ॥
ਆਦਿ ਗੁਰਏ ਨਮਹ ॥
ਜੁਗਾਦਿ ਗੁਰਏ ਨਮਹ ॥
ਸਤਿਗੁਰਏ ਨਮਹ ॥
ਸ੍ਰੀ ਗੁਰਦੇਵਏ ਨਮਹ ॥1॥
ਅਸਟਪਦੀ ॥
ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥
ਕਲਿ ਕਲੇਸ ਤਨ ਮਾਹਿ ਮਿਟਾਵਉ ॥
ਸਿਮਰਉ ਜਾਸੁ ਬਿਸੁੰਭਰ ਏਕੈ ॥
ਨਾਮੁ ਜਪਤ ਅਗਨਤ ਅਨੇਕੈ ॥
ਬੇਦ ਪੁਰਾਨ ਸਿੰਮ੍ਰਿਿਤ ਸੁਧਾਖ´ਰ ॥




